Congress ਨੇਤਾ Pratap Singh Bajwa ਤੇ CM Bhagwant Mann ਦਾ ਕਰਾਰਾ ਹਮਲਾ, ਕੀਤਾ ਧੰਨਵਾਦ

ਪੰਜਾਬ ਕਾਂਗਰਸ INC ਦੇ ਆਪ ਨਾਲ ਗਠਜੋੜ ਨਾ ਕਰਨ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂਆਂ ਦੇ ਪੰਜਾਬ ਵਿੱਚ ਆਪ ਨਾਲ ਗਠਜੋੜ ਨੂੰ ਮਣਾ ਕਰਨ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਲਾਂਛਣ ਦਾ ਜਵਾਬ ਸੀਐੱਮ ਮਾਨ ਨੇ ਬਹੁਤ ਤਗੜੇ ਤਰੀਕੇ ਨਾਲ ਦਿਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਪ੍ਰਤਾਪ ਬਾਜਵਾ ਜੀ ਬਹੁਤ ਵਧੀਆ ਕਿਹਾ ਕਿ ਉਹ ਵਿਰੋਧੀ ਧਿਰ ਵਿੱਚ ਹਨ ਅਤੇ ਪੰਜਾਬ ਵਿੱਚ ਸਾਡੀ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਵਿਰੋਧ ਕਰਦੇ ਰਹਿਣਗੇ।ਮੈਂ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰਦਾ ਹਾਂ ਕਿ ਕਾਂਗਰਸ ਹਮੇਸ਼ਾ ਇਸੇ ਤਰ੍ਹਾਂ ਵਿਰੋਧੀ ਧਿਰ ਵਿੱਚ ਬਣੀ ਰਹੇ।ਖੁੱਦ ਸੁਣੋਂ ਮਾਨ ਨੇ ਕੀ ਕਿਹਾ...