ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਾ ਅਮਿਤ ਸ਼ਾਹ ਨੇ ਉਨ੍ਹਾਂ ਦੀ ਹਾਲਤ ਬਾਰੇ ਜਾਣਿਆ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਵਿਗੜ ਗਈ...ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ....ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ.... ਇਸ ਸਥਿਤੀ 'ਚ ਬਾਦਲ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ... ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।